ਗੁਰੂ ਹਰ ਸਹਾਏ, 4 ਨਵੰਬਰ (ਕਪਿਲ ਕੰਧਾਰੀ)-ਗੁਰੂ ਹਰ ਸਹਾਏ ਵਿਖੇ ਅੱਜ ਅਚਾਨਕ ਸ਼ਾਮ 5:15 ਵਜੇ ਦੇ ਕਰੀਬ ਇਕਦਮ ਅਸਮਾਨ ਵਿਚ ਹਨੇਰਾ ਛਾ ਗਿਆ ਅਤੇ ਉਸ ਤੋਂ ਬਾਅਦ ਤੇਜ਼ ਹਵਾਵਾਂ ਚੱਲਣ ਲੱਗ ਪਈਆਂ ਅਤੇ ਥੋੜ੍ਹੀ ਦੇਰ ਬਾਅਦ ਤੇਜ਼ ਮੀਂਹ ਸ਼ੁਰੂ ਹੋ ਗਿਆ। ਪੰਜਾਬ ਦੇ ਚਾਰ ਜ਼ਿਲ੍ਹਿਆਂ - ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ - ਵਿੱਚ ਅੱਜ ਤੇ ਅਗਲੇ 24 ਘੰਟਿਆਂ ਲਈ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹਨਾਂ ਖੇਤਰਾਂ ਵਿੱਚ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ। Punjab Weather Today: ਪੰਜਾਬ 'ਚ ਅੱਜ ਤੇ ਕੱਲ੍ਹ ਮੀਂਹ ਦਾ ਅਲਰਟ, ਠੰਢ ਵੱਧਣ ਦੇ ਨਾਲ ਹੀ ਪੈ ਸਕਦਾ ਕੋਹਰਾ, ਲੋਕ ਸਫਰ ਕਰਦੇ ਹੋਏ ਵਰਤਨ ਸਾਵਧਾਨੀ 4 ਨਵੰਬਰ ਯਾਨੀਕਿ ਅੱਜ ਸਵੇਰ ਤੋਂ ਹੀ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਮੌਸਮ ਵਿਭਾਗ ਨੇ ਦੱਸਿਆ ਹੈ ਕਿ ... 10 ਭਾਰੀ ਮੀਂਹ ਤੇ ਗੜੇਮਾਰੀ ਨਾਲ ਦਾਣਾ ਮੰਡੀ 'ਚ ਪਿਆ ਝੋਨਾ ਭਿੱਜਿਆ ਮਲੋਟ, 4 ਨਵੰਬਰ (ਪਾਟਿਲ)-ਮਲੋਟ ਵਿਚ ਅੱਜ ਬਾਅਦ ਦੁਪਹਿਰ ਭਾਰੀ ਮੀਂਹ ਨਾਲ ਨਾਲ ਹੋਈ ਗੜੇਮਾਰੀ...